Bible Versions
Bible Books

Ephesians 3:5 (NCV) New Century Version

Versions

PAV   ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ
ERVPA   ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮੇ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਂ ਨੂੰ ਪ੍ਰਗਟ ਕੀਤਾ ਹੈ।
IRVPA   ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us