Bible Versions
Bible Books

Ephesians 5:13 (NCV) New Century Version

Versions

PAV   ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ
ERVPA   ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤਖ ਬਣਾ ਦਿੰਦੀ ਹੈ।
IRVPA   ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us