Versions
PAV ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ
ERVPA ਮੈ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
IRVPA ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।