Versions
PAV ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ
ERVPA ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
IRVPA ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।