Bible Versions
Bible Books

Ephesians 5:5 (NCV) New Century Version

Versions

PAV   ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ
ERVPA   ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸਕਦੇ ਹੋ। ਇੱਕ ਵਿਅਕਤੀ ਜਿਹਡ਼ਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹਡ਼ਾ ਹਮੇਸ਼ਾ ਆਪਣੇ ਲਈ ਵਧ ਤੋਂ ਵਧ ਪ੍ਰਾਪਤ ਕਰਨ ਦੀ ਚਾਹਨਾ ਰਖਦਾ ਮੂਰਤੀ ਉਪਾਸਕ ਹੈ।
IRVPA   ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us