Bible Versions
Bible Books

Ephesians 5:6 (NCV) New Century Version

Versions

PAV   ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ
ERVPA   ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹਡ਼ੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
IRVPA   ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us