Versions
PAV ਸੱਤਾਂ ਦਿਨਾਂ ਤੀਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂ ਕਿ ਜਿਹੜਾ ਖ਼ਮੀਰੀ ਚੀਜ ਖਾਵੇਗਾ ਉਹ ਪਰਾਣੀ ਇਸਰਾਏਲ ਦੀ ਮੰਡਲੀ ਵਿੱਚੋ ਛੇਕਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ
IRVPA ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ।