Versions
PAV ਤੁਸੀਂ ਇੱਕ ਜ਼ੂਫੇ ਦੀ ਗੁੱਛੀ ਲੈਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ ਸੇਰੂ ਅਰ ਬੂਹੇ ਦੀਆਂ ਦੋਹਾਂ ਬਾਹੀਆਂ ਉੱਤੇ ਉਸ ਲਹੂ ਨੂੰ ਜਿਹੜਾ ਭਾਂਡੇ ਵਿੱਚ ਹੈ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੀਕ ਆਪਣੇ ਘਰ ਦੇ ਬੂਹੇ ਤੋਂ ਬਾਹਰ ਨਾ ਜਾਵੇ
IRVPA ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।