Versions
PAV ਤਾਂ ਤੁਸੀਂ ਆਖਿਓ ਕਿ ਏਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ
IRVPA ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।