Versions
PAV ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਨ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਐਉਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।।
IRVPA ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ। PS