Versions
PAV ਕਿਉਂ ਜੋ ਉਹੀ ਉਸ ਦਾ ਓਢਣਾ ਹੈ। ਏਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਐਉਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ
IRVPA ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।