Bible Versions
Bible Books

Exodus 28:12 (NCV) New Century Version

Versions

PAV   ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਏਹ ਦੋਨੋਂ ਪੱਥਰ ਰੱਖੀਂ। ਓਹ ਇਸਰਾਏਲ ਦੇ ਪੁੱਤ੍ਰਾਂ ਲਈ ਯਾਦਗੀਰੀ ਦੇ ਪੱਥਰ ਹੋਣ। ਐਉਂ ਹਾਰੂਨ ਉਨ੍ਹਾਂ ਦੇ ਨਾਉਂ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਾਰੀ ਲਈ ਲੈ ਜਾਵੇ।।
IRVPA   ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us