Versions
PAV ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਰੰਗ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਆਲੇ ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
IRVPA ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ