Versions
PAV ਐਉਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤ੍ਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲੀ ਪਵਿੱਤ੍ਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤ੍ਰ ਪੁਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜੂਰੀ ਹੋਵੇ
IRVPA ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ।