Bible Versions
Bible Books

Exodus 29:22 (NCV) New Century Version

Versions

PAV   ਤੂੰ ਛੱਤ੍ਰੇ ਦੀ ਚਰਬੀ ਅਤੇ ਉਸ ਦੀ ਚੱਕੀ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਤੇ ਦੋਨੋਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂ ਕਿ ਉਹ ਛੱਤ੍ਰਾ ਥਾਪਨਾ ਦਾ ਹੈ
IRVPA   ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us