Versions
PAV ਏਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
IRVPA ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ