Versions
PAV ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਜਤਨ ਕੀਤਾ ਭਈ ਓਹ ਜੂੰਆਂ ਲੈ ਆਉਣ ਪਰ ਓਹ ਲਿਆ ਨਾ ਸੱਕੇ ਅਰ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ
IRVPA ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।