Versions
PAV ਜਦੋਂ ਓਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਓਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਸਿਰ ਦਾ ਰੌਂ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ ਪਿੱਛੇ ਜਾਂਦੇ ਸਨ। ਓਹ ਤੁਰਦਿਆਂ ਹੋਇਆਂ ਮੁੜਦੇ ਨਾ ਸਨ
IRVPA ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।