Versions
PAV ਮੈਂ ਡਿੱਠਾ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਇੱਕ ਪਹੀਆ ਅਤੇ ਦੂਜੇ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਨ੍ਹਾਂ ਪਹੀਆਂ ਪਹੀਏ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਙੁ ਸੀ
IRVPA ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।