Versions
PAV ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ
IRVPA ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।