Versions
PAV ਤਾਂ ਜੋ ਓਹ ਮੇਰੀਆਂ ਬਿਧੀਆਂ ਉੱਤੇ ਤੁਰਨ ਅਤੇ ਮੇਰੇ ਕਾਨੂਨਾਂ ਦੀ ਪਾਲਨਾ ਕਰਨ ਅਤੇ ਉਨ੍ਹਾਂ ਤੇ ਅਮਲ ਕਰਨ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
IRVPA ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।