Versions
PAV ਯਹੋਵਾਹ ਦਾ ਆਤਮਾ ਮੇਰੇ ਉੱਤੇ ਉਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸਾਂ ਐਉਂ ਸੋਚਿਆ ਹੈ ਪਰ ਮੈਂ ਤੁਹਾਡੇ ਮਨ ਦੀਆਂ ਵਿਚਾਰਾਂ ਨੂੰ ਜਾਣਦਾ ਹਾਂ
IRVPA ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।