Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਆਕੀ ਘਰਾਣੇ ਦੇ ਵਿੱਚ ਰਹਿੰਦਾ ਹੈਂ ਜਿਨ੍ਹਾਂ ਦੀਆਂ ਅੱਖੀਆਂ ਹਨ ਕਿ ਓਹ ਵੇਖਣ ਪਰ ਓਹ ਨਹੀਂ ਵੇਖਦੇ, ਅਤੇ ਉਨ੍ਹਾਂ ਦੇ ਕੰਨ ਹਨ ਕਿ ਓਹ ਸੁਣਨ ਪਰ ਓਹ ਨਹੀਂ ਸੁਣਦੇ ਕਿਉਂ ਜੋ ਉਹ ਆਕੀ ਘਰਾਣਾ ਹੈ
IRVPA ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।