Versions
PAV ਤੂੰ ਅੱਗ ਦੀ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ ਅਤੇ ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਫ਼ਰਮਾਇਆ ਹੈ।।
IRVPA ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ। PE