Versions
PAV ਹੇ ਆਦਮੀ ਦੇ ਪੁੱਤ੍ਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਸ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ
IRVPA ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?