Bible Versions
Bible Books

Ezekiel 22:4 (NCV) New Century Version

Versions

PAV   ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਗਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਨ੍ਹਾਂ ਮੂਰਤੀਆਂ ਕਰਕੇ ਜਿਨ੍ਹਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣਿਆਂ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣਿਆਂ ਵਰਿਹਾਂ ਨੂੰ ਵੀ, ਏਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ
IRVPA   ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us