Versions
PAV ਉਹ ਅੱਸ਼ੂਰੀਆਂ ਤੇ ਮੋਹਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਅਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗਭਰੂ ਸਨ
IRVPA ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ।