Versions
PAV ਬਾਬਲੀਆਂ ਅਤੇ ਸਾਰੇ ਕਸਦੀਆਂ ਨੂੰ ਫਿਕੋਦ ਅਤੇ ਸ਼ੋਆ ਅਤੇ ਕੋਅ ਅਤੇ ਉਨ੍ਹਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗਭਰੂਆਂ ਨੂੰ, ਸੂਬੇਦਾਰਾਂ ਅਤੇ ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਉੱਘੇ ਲੋਕਾਂ ਨੂੰ ਜੋ ਸਾਰੇ ਦੇ ਸਾਰੇ ਘੋੜਿਆਂ ਤੇ ਅਸਵਾਰ ਹੁੰਦੇ ਹਨ
IRVPA ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਪਕੋਦ ਦੇਸ ਸ਼ੋਆ ਦੇਸ, ਕੋਅ ਦੇਸ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ