Versions
PAV ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ। ਐਉਂ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਓਹ ਤੇਰਾ ਨਿਆਉਂ ਕਰਨਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। PS