Versions
PAV ਜਿਨ੍ਹਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ।।
IRVPA ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।