Bible Versions
Bible Books

Ezekiel 32:27 (NCV) New Century Version

Versions

PAV   ਕੀ ਓਹ ਉਨ੍ਹਾਂ ਸੂਰਮਿਆਂ ਦੇ ਨਾਲ ਜੋ ਬੇ-ਸੁੰਨਤਿਆਂ ਵਿੱਚੋਂ ਡਿੱਗ ਪਏ ਜਿਹੜੇ ਆਪਣੇ ਜੰਗੀ ਸ਼ਸਤ੍ਰਾਂ ਸਣੇ ਪਤਾਲ ਵਿੱਚ ਲਹਿ ਗਏ ਪਏ ਨਾ ਰਹਿਣਗੇ? ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਔਗਣ ਉਨ੍ਹਾਂ ਦੀਆਂ ਹੱਡੀਆਂ ਉੱਤੇ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈ ਦਾ ਕਾਰਨ ਸਨ
IRVPA   ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us