Bible Versions
Bible Books

Ezekiel 34:12 (NCV) New Century Version

Versions

PAV   ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ
IRVPA   ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us