Versions
PAV ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ ਅਤੇ ਓਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ
IRVPA ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।