Versions
PAV ਪ੍ਰਭੁ ਯਹੋਵਾਹ ਦਾ ਵਾਕ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।