Versions
PAV ਸੋ ਤੇਰੇ ਵਿੱਚ ਪਿਉ ਪੁੱਤ੍ਰਾਂ ਨੂੰ ਖਾਣਗੇ ਅਤੇ ਪੁੱਤ੍ਰ ਪੇਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਉਂ ਨੂੰ ਪੂਰਾ ਕਰਾਂਗਾ ਅਤੇ ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ
IRVPA ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।