Versions
PAV ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਨਾਲੋਂ ਵਧੀਕ ਉਪਾਧੀ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਤੁਰੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਨਹੀਂ ਕੀਤਾ
IRVPA ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।