Versions
PAV ਅਤੇ ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ ਜੋ ਮੈਂ ਹੁਣ ਤੀਕਰ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਵੀ ਕਿਸੇ ਨਾਲ ਨਹੀਂ ਕਰਾਂਗਾ
IRVPA ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।