Versions
PAV ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਤੂੰ ਹੱਥ ਪਿੱਟ ਕੇ ਅਤੇ ਪੈਰ ਮਾਰ ਕੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫਸੋਸ! ਕਿਉਂ ਜੋ ਓਹ ਤਲਵਾਰ, ਕਾਲ ਅਰ ਬਵਾ ਨਾਲ ਡਿੱਗ ਪੈਣਗੇ
IRVPA ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।