Versions
PAV ਸਮਾ ਆ ਪੁੱਜਾ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਨ੍ਹਾਂ ਦੇ ਸਾਰੇ ਮਹਾਇਣ ਉੱਤੇ ਕਹਿਰ ਟੁੱਟਣ ਵਾਲਾ ਹੈ
IRVPA ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।