Versions
PAV ਅਤੇ ਮੈਂ ਉਨ੍ਹਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਉਨ੍ਹਾਂ ਨੂੰ ਭ੍ਰਿਸ਼ਟ ਕਰਨਗੇ
IRVPA ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।