Versions
PAV ਬਿਪਤਾ ਤੇ ਬਿਪਤਾ ਅਤੇ ਅਵਾਈ ਤੇ ਅਵਾਈ ਆਉਂਦੀ ਹੈ। ਤਦ ਓਹ ਨਬੀ ਕੋਲੋਂ ਰੋਇਆ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ
IRVPA ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।