Versions
PAV ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਹਲਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ ਅਤੇ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਉਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ
IRVPA ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ।