Versions
PAV ਪਰ ਪਰਜਾ ਢੇਰ ਸਾਰੀ ਹੈ ਅਤੇ ਏਹ ਵੱਡੀ ਵਾਛੜ ਦਾ ਮੌਸਮ ਹੈ ਸੋ ਅਸੀਂ ਬਾਹਰ ਨਹੀਂ ਖਲੋ ਸੱਕਦੇ। ਏਹ ਤਾਂ ਨਾ ਇੱਕ ਦਿਨ ਦਾ ਨਾ ਦੋ ਦਿਨ ਦਾ ਕੰਮ ਹੈ ਕਿਉਂ ਜੋ ਅਸਾਂ ਏਸ ਗੱਲ ਵਿੱਚ ਡਾਢਾ ਅਪਰਾਧ ਕੀਤਾ ਹੈ!
IRVPA ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!