Bible Versions
Bible Books

Ezra 10:9 (NCV) New Century Version

Versions

PAV   ਤਾਂ ਯਹੂਦਾਹ ਅਰ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨਾਂ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਏਹ ਨੌਵੇਂ ਮਹੀਨੇ ਦੀ ਵੀਹਵੀਂ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵੇਹੜੇ ਵਿੱਚ ਬੈਠੇ ਅਤੇ ਏਸ ਗੱਲ ਉੱਤੇ ਅਤੇ ਮੀਂਹ ਦੀ ਵਾਛੜ ਦੇ ਕਾਰਨ ਕੰਬਦੇ ਸਨ।।
IRVPA   ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us