Versions
PAV ਅਤੇ ਉਹ ਪਰਮੇਸ਼ੁਰ ਜਿਹ ਨੇ ਆਪਣਾ ਨਾਮ ਉੱਥੇ ਰੱਖਿਆ ਹੈ ਸਭ ਰਾਜਿਆਂ ਤੇ ਰੈਈਯਤਾਂ ਨੂੰ ਢਾਵੇ ਜਿਹੜੇ ਏਸ ਆਗਿਆ ਨੂੰ ਬਦਲਨ ਲਈ ਤੇ ਪਰਮੇਸ਼ੁਰ ਦੇ ਇਸ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਆਗਿਆ ਦੇ ਦਿਤੀ ਛੇਤੀ ਨਾਲ ਇਹ ਦੇ ਉੱਤੇ ਚਲਿਆ ਜਾਵੇ ।।
IRVPA ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।” PS