Versions
PAV ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਅਰ ਉਸ ਦੀ ਪਤਨੀ ਨੂੰ ਅਰ ਉਸ ਦਾ ਸਭ ਕੁਝ ਉੱਥੋਂ ਤੋਰ ਦਿੱਤਾ।।
IRVPA ਤਦ ਫ਼ਿਰਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ। PE