Versions
PAV ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ
IRVPA ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ।