Versions
PAV ਤੂੰ ਚੰਗੇ ਬਿਰਧਪੁਣੇ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਐੱਧਰ ਫੇਰ ਮੁੜਣਗੇ ਕਿਉਂਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ
IRVPA ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।