Versions
PAV ਤਾਂ ਉਹ ਉਸ ਨੂੰ ਬਾਹਰ ਲੈ ਗਿਆ ਅਰ ਆਖਿਆ ਅਕਾਸ਼ ਵੱਲ ਨਿਗਾਹ ਮਾਰ ਅਤੇ ਤਾਰੇ ਗਿਣ ਜੇ ਤੂੰ ਉਨ੍ਹਾਂ ਨੂੰ ਗਿਣ ਸੱਕੇਂ, ਫੇਰ ਉਸ ਨੇ ਉਹ ਨੂੰ ਆਖਿਆ ਐਂਨੀ ਹੀ ਤੇਰੀ ਅੰਸ ਹੋਵੇਗੀ
IRVPA ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।