Bible Versions
Bible Books

Genesis 17:23 (NCV) New Century Version

Versions

PAV   ਤਾਂ ਅਬਰਾਹਾਮ ਨੇ ਆਪਣੇ ਪੁੱਤ੍ਰ ਇਸ਼ਮਾਏਲ ਨੂੰ ਅਰ ਆਪਣੇ ਸਭ ਘਰਜੰਮਿਆਂ ਨੂੰ ਅਰ ਸਭ ਆਪਣੀ ਚਾਂਦੀ ਨਾਲ ਖ਼ਰੀਦੇ ਹੋਇਆਂ ਨੂੰ ਅਰਥਾਤ ਅਬਰਾਹਾਮ ਦੇ ਘਰ ਦੇ ਮਨੁੱਖਾਂ ਵਿੱਚੋਂ ਹਰ ਇੱਕ ਨਰ ਨੂੰ ਲੈਕੇ ਉਨ੍ਹਾਂ ਨੂੰ ਉਨ੍ਹਾਂ ਦੇ ਬਦਨ ਦੀ ਖੱਲੜੀ ਵਿੱਚ ਉਸੇ ਦਿਹਾੜੇ ਸੁੰਨਤ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ
IRVPA   ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us